ਪੰਜਾਬੀ ਬਹੁ-ਗਿਣਤੀ ਵਾਲੇ ਸ਼ਹਿਰ ਯੂਬਾ ਸਿਟੀ ‘ਚ ਦੀਦਾਰ ਸਿੰਘ ਬੈਂਸ ਪਾਰਕ ਦਾ ਉਦਘਾਟਨ
ਯੂਬਾ ਸਿਟੀ, 2 ਸਤੰਬਰ (ਪੰਜਾਬ ਮੇਲ)- ਕੈਲੀਫੋਰਨੀਆ ਦੇ ਪੰਜਾਬੀ ਬਹੁ-ਗਿਣਤੀ ਵਾਲੇ ਸ਼ਹਿਰ ਯੂਬਾ ਸਿਟੀ ਵਿਖੇ ਪ੍ਰਸਿੱਧ ਫਾਰਮਰ ਸਵਰਗੀ ਦੀਦਾਰ ਸਿੰਘ ਬੈਂਸ ਦੀ ਯਾਦ ਵਿੱਚ ਬਣਾਏ ਗਏ ਪਾਰਕ ਦਾ ਉਦਘਾਟਨ ਧੂਮ-ਧਾਮ ਨਾਲ ਕੀਤਾ ਗਿਆ । ਇਸ ਮੌਕੇ ਸੱਟਰ ਕਾਉਂਟੀ ਆਫ਼ਿਸ ਦੇ ਅਹੁਦੇਦਾਰਾਂ, ਪੰਜਾਬੀ ਭਾਈਚਾਰੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਤੋਂ ਇਲਾਵਾ ਦੀਦਾਰ ਸਿੰਘ ਬੈਂਸ ਦੇ ਪਰਿਵਾਰਕ ਮੈਂਬਰਾਂ ਦਾ ਭਰਪੂਰ […]