ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ 4 ਦਸੰਬਰ ਤੋਂ ਭਾਰਤ ਦੀ ਯਾਤਰਾ ‘ਤੇ!
ਨਵੀਂ ਦਿੱਲੀ, 28 ਨਵੰਬਰ (ਪੰਜਾਬ ਮੇਲ)- ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ 4 ਦਸੰਬਰ ਤੋਂ ਭਾਰਤ ਦੀ 2 ਦਿਨਾ ਯਾਤਰਾ ‘ਤੇ ਆ ਰਹੇ ਹਨ। ਵਿਦੇਸ਼ ਮੰਤਰਾਲਾ (ਐੱਮ.ਈ.ਏ.) ਨੇ ਸ਼ੁੱਕਰਵਾਰ ਨੂੰ ਇਹ ਐਲਾਨ ਕੀਤਾ। ਪੁਤਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ 23ਵੇਂ ਭਾਰਤ-ਰੂਸ ਸਾਲਾਨਾ ਸਿਖਰ ਸੰਮੇਲਨ ‘ਚ ਹਿੱਸਾ ਲੈਣ ਲਈ ਨਵੀਂ ਦਿੱਲੀ ਆਉਣਗੇ। ਵਿਦੇਸ਼ ਮੰਤਰਾਲਾ ਨੇ ਕਿਹਾ, ”(ਰਾਸ਼ਟਰਪਤੀ ਪੁਤਿਨ […]