ਟਰੰਪ ਨੂੰ ਵੱਡਾ ਝਟਕਾ: ਫੈਡਰਲ ਅਦਾਲਤ ਵੱਲੋਂ ਅਸਾਇਲਮ ਪਾਬੰਦੀ ਗੈਰਕਾਨੂੰਨੀ ਕਰਾਰ
ਵਾਸ਼ਿੰਗਟਨ, 29 ਅਪ੍ਰੈਲ (ਪੰਜਾਬ ਮੇਲ)- ਅਮਰੀਕਾ ਦੀ ਇੱਕ ਫੈਡਰਲ ਅਪੀਲ ਅਦਾਲਤ ਨੇ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਵੱਡਾ ਝਟਕਾ ਦਿੰਦਿਆਂ ਸਰਹੱਦ ‘ਤੇ ਸ਼ਰਨ ਮੰਗਣ ਵਾਲਿਆਂ ਲਈ ਲਗਾਈ ਗਈ ਅਸਾਇਲਮ ਪਾਬੰਦੀ ਨੂੰ ਗੈਰਕਾਨੂੰਨੀ ਕਰਾਰ ਦਿੱਤਾ ਹੈ। ਡਿਸਟ੍ਰਿਕਟ ਆਫ ਕੋਲੰਬੀਆ ਸਰਕਟ ਲਈ ਅਮਰੀਕੀ ਅਪੀਲ ਅਦਾਲਤ ਦੇ ਤਿੰਨ ਜੱਜਾਂ ਦੇ ਪੈਨਲ ਨੇ ਕਿਹਾ ਕਿ ਮੌਜੂਦਾ ਇਮੀਗ੍ਰੇਸ਼ਨ ਕਾਨੂੰਨਾਂ ਤਹਿਤ ਲੋਕਾਂ […]