ਸ੍ਰੀ ਦਰਬਾਰ ਸਾਹਿਬ ਗਲਿਆਰਾ ਧਮਾਕੇ ਮਾਮਲਾ: ਮੁਲਜ਼ਮਾਂ ਨੇ ਬੰਬਾਂ ਨਾਲ ਸੁੱਟੇ ਸੀ ਪੱਤਰ
* ਪੱਤਰਾਂ ‘ਚ ਧਮਾਕੇ ਕਰਨ ਪਿਛਲੇ ਆਪਣੇ ਇਰਾਦੇ ਕੀਤੇ ਜ਼ਾਹਰ ਚੰਡੀਗੜ੍ਹ, 17 ਮਈ (ਪੰਜਾਬ ਮੇਲ)-ਅੰਮ੍ਰਿਤਸਰ ਬੰਬ ਧਮਾਕਿਆਂ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਵੱਲੋਂ ਸਿਰਫ਼ ਤਿੰਨ ਬੰਬ ਹੀ ਨਹੀਂ ਸੀ ਸੁੱਟੇ ਗਏ, ਬਲਕਿ ਉਨ੍ਹਾਂ ਨੇ ਬੰਬਾਂ ਨਾਲ ਪੱਤਰ ਵੀ ਸੁੱਟੇ ਸਨ, ਜਿਨ੍ਹਾਂ ਵਿਚ ਉਨ੍ਹਾਂ ਨੇ ਧਮਾਕੇ ਕਰਨ ਪਿਛਲੇ ਆਪਣੇ ਇਰਾਦੇ ਜ਼ਾਹਰ ਕੀਤੇ ਸਨ। ਪੁਲਿਸ […]