ਲੁਧਿਆਣਾ ਦੇ ਸਾਹਨੇਵਾਲ ਹਵਾਈ ਅੱਡੇ ਤੋਂ 6 ਸਤੰਬਰ ਤੋਂ ਹਵਾਈ ਜਹਾਜ਼ ਸੇਵਾ ਮੁੜ ਹੋਵੇਗੀ ਸ਼ੁਰੂ
ਲੁਧਿਆਣਾ, 2 ਸਤੰਬਰ (ਪੰਜਾਬ ਮੇਲ)- ਪੰਜਾਬ ਦੀ ਸਨਅਤੀ ਰਾਜਧਾਨੀ ਲੁਧਿਆਣਾ ਦੇ ਸਨਅਤਕਾਰਾਂ ਨੂੰ ਰਾਹਤ ਮਿਲਣ ਜਾ ਰਹੀ ਹੈ, ਕਿਉਂਕਿ 6 ਸਤੰਬਰ ਨੂੰ ਲੁਧਿਆਣਾ ਦੇ ਸਾਹਨੇਵਾਲ ਹਵਾਈ ਅੱਡੇ ਤੋਂ ਹਵਾਈ ਜਹਾਜ਼ ਸੇਵਾ ਮੁੜ ਸ਼ੁਰੂ ਹੋਣ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ 6 ਸਤੰਬਰ ਨੂੰ ਲੁਧਿਆਣਾ ਦੇ ਸਾਹਨੇਵਾਲ ਹਵਾਈ ਅੱਡੇ ਤੋਂ 19 ਸੀਟਾਂ ਵਾਲਾ ਜਹਾਜ਼ ਸਵਾਰੀਆਂ ਨੂੰ […]