ਪ੍ਰੋ. ਜਸਵੰਤ ਸਿੰਘ ਗੰਡਮ ਦੀ ਨਵੀਂ ਪੁਸਤਕ ‘ਉੱਗਦੇ ਸੂਰਜ ਦੀ ਅੱਖ’ ਦਾ ਹੋਇਆ ਲੋਕ ਅਰਪਣ
ਕਿਹਾ: …ਜੋ ਕੁਛ ਮੁਝੇ ਦੀਆ ਹੈ, ਵੋਹ ਲੋਟਾ ਰਹਾ ਹੂੰ ਮੈਂ ਫਗਵਾੜਾ, 21 ਨਵੰਬਰ ( ਪੰਜਾਬ ਮੇਲ)- ਪੰਜਾਬੀ ਵਿਰਸਾ ਟਰੱਸਟ (ਰਜਿ.) ਫਗਵਾੜਾ ਵੱਲੋਂ ਸੀਨੀਅਰ ਪੱਤਰਕਾਰ ਅਤੇ ਲੇਖਕ ਪ੍ਰੋ. ਜਸਵੰਤ ਸਿੰਘ ਗੰਡਮ ਦੀ ਨਵੀਂ ਪੁਸਤਕ ‘ਉੱਗਦੇ ਸੂਰਜ ਦੀ ਅੱਖ’ ਲੋਕ ਅਰਪਣ ਕੀਤੀ ਗਈ। ਸਾਹਿਤਕਾਰ ਪ੍ਰਿੰ: ਗੁਰਮੀਤ ਸਿੰਘ ਪਲਾਹੀ ਦੀ ਦੇਖ-ਰੇਖ ਹੇਠ ਕਰਵਾਏ ਸਮਾਗਮ ਵਿੱਚ ਅਪਨੀਤ ਰਿਆਤ […]