ਭਾਰਤ ਨੂੰ ਰਾਸ਼ਟਰਮੰਡਲ ਖੇਡਾਂ 2030 ਦੀ ਮਿਲੀ ਮੇਜ਼ਬਾਨੀ
-2036 ਉਲੰਪਿਕ ਦਾਅਵੇਦਾਰੀ ਹੋਵੇਗੀ ਮਜ਼ਬੂਤ ਨਵੀਂ ਦਿੱਲੀ, 27 ਨਵੰਬਰ (ਪੰਜਾਬ ਮੇਲ)-ਭਾਰਤ ਨੂੰ ਰਾਸ਼ਟਰਮੰਡਲ ਖੇਡਾਂ ਦੀ ਮੇਜ਼ਬਾਨੀ ਦੇ ਅਧਿਕਾਰ ਦਿੱਤੇ ਗਏ ਹਨ। ਬੁੱਧਵਾਰ ਨੂੰ ਸਕਾਟਲੈਂਡ ਦੇ ਗਲਾਸਗੋ ‘ਚ ਰਾਸ਼ਟਰਮੰਡਲ ਖੇਡ ਕਾਰਜਕਾਰੀ ਬੋਰਡ ਦੀ ਮੀਟਿੰਗ ਤੋਂ ਬਾਅਦ ਅਹਿਮਦਾਬਾਦ ਨੂੰ ਮੇਜ਼ਬਾਨ ਸ਼ਹਿਰ ਐਲਾਨ ਦਿੱਤਾ ਗਿਆ ਹੈ। ਰਾਸ਼ਟਰਮੰਡਲ ਖੇਡ ਦੀ ਆਮ ਸਭਾ ਦੌਰਾਨ ਭਾਰਤੀ ਸ਼ਹਿਰ ਅਹਿਮਦਾਬਾਦ ਨੂੰ ਰਸਮੀ ਤੌਰ […]