ਬਰੈਂਪਟਨ ਦੀ ਅਦਾਲਤ ਵੱਲੋਂ ਸਾਬਕਾ ਐੱਮ.ਪੀ. ਰਾਜ ਗਰੇਵਾਲ ਦੋਸ਼-ਮੁਕਤ ਕਰਾਰ
ਬਰੈਂਪਟਨ, 9 ਮਾਰਚ (ਪੰਜਾਬ ਮੇਲ)- ਬਰੈਂਪਟਨ ਈਸਟ ਤੋਂ ਐੱਮ.ਪੀ. ਰਹੇ ਰਾਜ ਗਰੇਵਾਲ, ਜਿਨ੍ਹਾਂ 2018 ਵਿਚ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ, ਨੂੰ ਅਦਾਲਤ ਵੱਲੋਂ ਦੋਸ਼-ਮੁਕਤ ਕਰਾਰ ਦੇ ਦਿੱਤਾ ਗਿਆ ਹੈ। ਰਾਜ ਗਰੇਵਾਲ ‘ਤੇ ਪੰਜ ਚਾਰਜ ਲੱਗੇ ਸਨ, ਜਿਨ੍ਹਾਂ ਵਿਚੋਂ ਤਿੰਨ ਪਹਿਲਾਂ ਹੀ ਵਾਪਸ ਲਏ ਜਾ ਚੁੱਕੇ ਸਨ ਅਤੇ ਬਾਕੀ ਬਚੇ ਦੋ ਕ੍ਰਿਮੀਨਲ ਚਾਰਜਿਜ਼ ਵੀ […]