ਬਜ਼ੁਰਗ ਪੰਜਾਬੀ ਸ਼ਾਇਰ ਈਸ਼ਰ ਸਿੰਘ ਮੋਮਨ ਦਾ ਵਿਪਸਾਅ ਵਲੋਂ ਸਨਮਾਨ
-ਸਰਦਾਰ ਮੋਮਨ ਦੇ ਗ੍ਰਹਿ ਵਿਖੇ ਵਿਸ਼ੇਸ਼ ਸਮਾਗਮ ਸੈਨਹੋਜ਼ੇ, 3 ਮਈ (ਪੰਜਾਬ ਮੇਲ)- ਪਿਛਲੇ ਦਿਨੀਂ ਵਿਸ਼ਵ ਪੰਜਾਬੀ ਅਕਾਡਮੀ, ਕੈਲੀਫ਼ੋਰਨੀਆ (ਵਿਪਸਾਅ) ਵਲੋਂ ਬਜ਼ੁਰਗ ਪੰਜਾਬੀ ਸ਼ਾਇਰ ਸਰਦਾਰ ਈਸ਼ਰ ਸਿੰਘ ਮੋਮਨ ਨੂੰ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚ ਕੇ ਇਕ ਵਿਸ਼ੇਸ਼ ਸਮਾਗਮ ‘ਚ ਸਨਮਾਨਤ ਕੀਤਾ ਗਿਆ। ਸਰਦਾਰ ਈਸ਼ਰ ਸਿੰਘ ਮੋਮਨ ਉਮਰ ਦੇ 97ਵੇਂ ਸਾਲ ਵਿਚ ਹਨ ਅਤੇ ਸਿਹਤ ਠੀਕ ਨਾ […]