ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਖਿੱਚੀ ਤਿਆਰੀ!
ਜਲੰਧਰ, 6 ਮਾਰਚ (ਪੰਜਾਬ ਮੇਲ)- ਸਾਂਸਦ ਸੰਤੋਖ ਚੌਧਰੀ ਦੇ ਦਿਹਾਂਤ ਪਿੱਛੋਂ ਖਾਲੀ ਹੋਈ ਜਲੰਧਰ ਲੋਕ ਸਭਾ ਸੀਟ ‘ਤੇ ਭਾਵੇਂ ਹਾਲੇ ਤੱਕ ਜ਼ਿਮਨੀ ਚੋਣ ਦਾ ਕੋਈ ਰਸਮੀ ਐਲਾਨ ਨਹੀਂ ਹੋਇਆ ਹੈ। ਲੇਕਿਨ ਸਿਆਸੀ ਪਾਰਟੀਆਂ ਨੇ ਪਹਿਲਾਂ ਹੀ ਤਿਆਰੀ ਖਿੱਚ ਲਈ ਹੈ। ਭਾਰਤੀ ਜਨਤਾ ਪਾਰਟੀ ਨੇ ਲੋਕ ਸਭਾ ਖੇਤਰ ਦੇ 9 ਵਿਧਾਨ ਸਭਾ ਖੇਤਰਾਂ ਵਿਚ ਅਪਣੀ ਫੀਲਡਿੰਗ […]