ਰਾਜਸਥਾਨ ਹਾਈਕੋਰਟ ਵੱਲੋਂ ਫਰਜ਼ੀ ਦਸਤਾਵੇਜ਼ਾਂ ਸਬੰਧੀ ਕੇਸ ‘ਚ ਆਸਾਰਾਮ ਨੂੰ ਜ਼ਮਾਨਤ
ਜੋਧਪੁਰ, 2 ਮਈ (ਪੰਜਾਬ ਮੇਲ)- ਸੁਪਰੀਮ ਕੋਰਟ ਵਿਚ ਆਪਣੀ ਜ਼ਮਾਨਤ ਲਈ ਸੂਚਨਾ ਦਾ ਅਧਿਕਾਰ ਤਹਿਤ ਫਰਜ਼ੀ ਜਵਾਬ ਪੇਸ਼ ਕਰਨ ਦੇ ਮਾਮਲੇ ਵਿਚ ਰਾਜਸਥਾਨ ਹਾਈ ਕੋਰਟ ਨੇ ਅਖੌਤੀ ਸਾਧ ਆਸਾਰਾਮ ਦੀ ਜ਼ਮਾਨਤ ਮਨਜ਼ੂਰ ਕਰ ਲਈ ਹੈ। ਹਾਈ ਕੋਰਟ ਦੇ ਜੋਧਪੁਰ ਬੈਂਚ ਦੇ ਜਸਟਿਸ ਕੁਲਦੀਪ ਮਾਥੁਰ ਨੇ ਕਿਹਾ ਕਿ ਸਿਖਰਲੀ ਅਦਾਲਤ ਅੱਗੇ ਪੇਸ਼ ਫਰਜ਼ੀ ਆਰ.ਟੀ.ਆਈ. ਜਵਾਬ ਘੜਨ […]