ਬੇਅਦਬੀ ਮਾਮਲਾ: ਹਿਰਾਸਤ ‘ਚ ਖ਼ੁਦਕੁਸ਼ੀ ਦੀ ਕੋਸ਼ਿਸ਼ ਮਾਮਲੇ ਦੀ ਜਾਂਚ ਸ਼ੁਰੂ
ਕੋਟਕਪੂਰਾ, 1 ਮਈ (ਪੰਜਾਬ ਮੇਲ)- ਗੋਲੇਵਾਲ ਵਿਚ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤੇ ਮੁਲਜ਼ਮ ਵਿੱਕੀ ਮਸੀਹ ਵੱਲੋਂ ਪੁਲਿਸ ਹਿਰਾਸਤ ‘ਚ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਦੇ ਮਾਮਲੇ ਦੀ ਇਲਾਕਾ ਮੈਜਿਸਟ੍ਰੇਟ ਵੱਲੋਂ ਜੁਡੀਸ਼ੀਅਲ ਜਾਂਚ ਆਰੰਭ ਦਿੱਤੀ ਗਈ ਹੈ। ਫ਼ਰੀਦਕੋਟ ਪੁਲਿਸ ਵੱਲੋਂ ਬੇਅਦਬੀ ਮਾਮਲੇ ‘ਚ ਵਿੱਕੀ ਮਸੀਹ ਤੇ ਉਸ ਦੇ ਸਾਥੀ ਰੂਪਾ ਮਸੀਹ ਨੂੰ […]