ਲਾਹੌਰ ’ਚ ਗਿਆਨੀ ਗੁਰਦਿੱਤ ਸਿੰਘ ਅਤੇ ਇੰਦਰਜੀਤ ਕੌਰ ਸੰਧੂ ਦੀ ਜਨਮ ਸ਼ਤਾਬਦੀ ਸੰਬੰਧੀ ਵਿਸ਼ੇਸ਼ ਸਮਾਗਮ
-ਬਲਦੇਵ ਸਿੰਘ ‘ਸੜਕਨਾਮਾ’ ਦੀ ਗਿਆਨੀ ਗੁਰਦਿੱਤ ਸਿੰਘ ਬਾਰੇ ਸ਼ਾਹਮੁਖੀ ਵਿਚ ਛਪੀ ਪੁਸਤਕ ਰਿਲੀਜ਼ ਸਰੀ, 15 ਨਵੰਬਰ (ਹਰਦਮ ਮਾਨ/ਪੰਜਾਬ ਮੇਲ)- ਦਿਆਲ ਸਿੰਘ ਰਿਸਰਚ ਐਂਡ ਕਲਚਰਲ ਫ਼ੋਰਮ ਲਾਹੌਰ ਵੱਲੋਂ ਹਰਦਰਸ਼ਨ ਮੈਮੋਰੀਅਲ ਇੰਟਰਨੈਸ਼ਨਲ ਟਰੱਸਟ ਕੈਨੇਡਾ ਅਤੇ ਭਾਈ ਸਾਹਿਬ ਰਣਧੀਰ ਸਿੰਘ ਟਰੱਸਟ ਯੂ.ਕੇ. ਦੇ ਸਹਿਯੋਗ ਨਾਲ ਬੀਤੇ ਦਿਨੀਂ ਨਾਮਵਰ ਪੰਜਾਬੀ ਸਾਹਿਤਕਾਰ ਮਰਹੂਮ ਗਿਆਨੀ ਗੁਰਦਿੱਤ ਸਿੰਘ ਅਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ […]