ਮੈਕਸੀਕੋ ਸਥਿਤ ਅਮਰੀਕੀ ਦੂਤਾਵਾਸ ਵੱਲੋਂ ਸੁਰੱਖਿਆ ਚੇਤਾਵਨੀ ਜਾਰੀ
ਮੈਕਸੀਕੋ ਸਿਟੀ, 28 ਅਪ੍ਰੈਲ (ਪੰਜਾਬ ਮੇਲ)- ਮੈਕਸੀਕੋ ਸਥਿਤ ਅਮਰੀਕੀ ਦੂਤਾਵਾਸ ਨੇ ਇੱਕ ਸੁਰੱਖਿਆ ਚੇਤਾਵਨੀ ਜਾਰੀ ਕੀਤੀ ਹੈ, ਜਿਸ ਵਿਚ ਅਮਰੀਕੀ ਸਰਕਾਰੀ ਕਰਮਚਾਰੀਆਂ ਨੂੰ ਸਰਹੱਦੀ ਸ਼ਹਿਰ ਰੇਨੋਸਾ ਤੋਂ ਦੂਰ ਰਹਿਣ ਦਾ ਆਦੇਸ਼ ਦਿੱਤਾ ਗਿਆ ਹੈ ਕਿਉਂਕਿ ਉੱਥੋਂ ਹਿੰਸਕ ਅਪਰਾਧਿਕ ਗਤੀਵਿਧੀਆਂ ਵਿਚ ਵਾਧੇ ਦੀਆਂ ਰਿਪੋਰਟਾਂ ਆ ਰਹੀਆਂ ਹਨ। ਸੋਮਵਾਰ ਨੂੰ ਜਾਰੀ ਕੀਤੀ ਗਈ ਇਸ ਚੇਤਾਵਨੀ ਵਿਚ ਸ਼ਹਿਰ […]