ਕੋਟਕਪੂਰਾ ਗੋਲੀ ਕਾਂਡ; ਗ੍ਰਹਿ ਵਿਭਾਗ ਵੱਲੋਂ ਮੁਲਜ਼ਮਾਂ ਖ਼ਿਲਾਫ਼ ਮੁਕੱਦਮਾ ਚਲਾਉਣ ਦੀ ਮਨਜ਼ੂਰੀ
-2400 ਸਫ਼ਿਆਂ ਦੇ ਚਲਾਨ ‘ਚ ਸੁਖਬੀਰ ਬਾਦਲ ਤੇ ਸੁਮੇਧ ਸੈਣੀ ਨੂੰ ਮੁੱਖ ਸਾਜ਼ਿਸ਼ਘਾੜੇ ਦੱਸਿਆ ਫ਼ਰੀਦਕੋਟ/ਕੋਟਕਪੂਰਾ, 26 ਅਪ੍ਰੈਲ (ਪੰਜਾਬ ਮੇਲ)- ਪੰਜਾਬ ਦੇ ਗ੍ਰਹਿ ਵਿਭਾਗ ਨੇ ਕੋਟਕਪੂਰਾ ਗੋਲੀ ਕਾਂਡ ਵਿਚ ਵੱਡੀ ਕਾਰਵਾਈ ਕਰਦਿਆਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਗ੍ਰਹਿ ਮੰਤਰੀ ਸੁਖਬੀਰ ਸਿੰਘ ਬਾਦਲ, ਸਾਬਕਾ ਡੀ.ਜੀ.ਪੀ. ਸੁਮੇਧ ਸਿੰਘ ਸੈਣੀ, ਆਈ.ਜੀ. ਪਰਮਰਾਜ ਸਿੰਘ ਉਮਰਾਨੰਗਲ, ਡੀ.ਆਈ.ਜੀ. […]