ਕੰਜ਼ਰਵੇਟਿਵ ਪਾਰਟੀ ਦੇ ਮੁਖੀ ਪੀਅਰ ਪੋਲੀਵੀਏ ਗੁਰਦੁਆਰਾ ਨਾਨਕ ਨਿਵਾਸ ਰਿਚਮੰਡ ਵਿਖੇ ਨਤਮਸਤਕ ਹੋਏ
ਸਰੀ, 24 ਅਪ੍ਰੈਲ (ਹਰਦਮ ਮਾਨ/ਪੰਜਾਬ ਮੇਲ)- ਬੀਤੇ ਦਿਨੀਂ ਕੈਨੇਡਾ ਦੀ ਮੁੱਖ ਵਿਰੋਧੀ ਰਾਜਨੀਤਿਕ ਪਾਰਟੀ (ਕੰਜ਼ਰਵੇਟਿਵ) ਦੇ ਮੁਖੀ ਪੀਅਰ ਪੋਲੀਵੀਏ ਰਿਚਮੰਡ ਸਥਿਤ ਇੰਡੀਆ ਕਲਚਰਲ ਸੈਂਟਰ ਆਫ ਕੈਨੇਡਾ (ਗੁਰਦੁਆਰਾ ਨਾਨਕ ਨਿਵਾਸ ਨੰਬਰ 5 ਰੋਡ) ਵਿਖੇ ਨਤਮਸਤਕ ਹੋਏ। ਕੰਜ਼ਰਵੇਟਿਵ ਪਾਰਟੀ ਦੇ ਡਿਪਟੀ ਲੀਡਰ ਅਤੇ ਐਡਮਿੰਟਨ ਤੋਂ ਮੈਂਬਰ ਪਾਰਲੀਮੈਂਟ ਟਿੰਮ ਉੱਪਲ, ਕੈਲਗਰੀ ਤੋਂ ਮੈਂਬਰ ਪਾਰਲੀਮੈਂਟ ਅਤੇ ਵਿੱਤੀ ਮਾਮਲਿਆਂ ਦੇ […]