ਬਠਿੰਡਾ ‘ਚ ਹਮਲਾਵਰ ਵੱਲੋਂ ਕੀਤੀ ਗੋਲੀਬਾਰੀ ਦੌਰਾਨ 2 ਵਿਅਕਤੀਆਂ ਦੀ ਮੌਤ
-ਹਮਲਾਵਰ ਨੇ ਖੁਦ ਨੂੰ ਵੀ ਗੋਲੀ ਮਾਰ ਕੀਤੀ ਖੁਦਕੁਸ਼ੀ ਬਠਿੰਡਾ/ਭਗਤਾ ਭਾਈ, 10 ਨਵੰਬਰ (ਪੰਜਾਬ ਮੇਲ)- ਬਠਿੰਡਾ ਜ਼ਿਲ੍ਹੇ ਦੇ ਪਿੰਡ ਕੋਠਾਗੁਰੂ ‘ਚ ਅੱਜ ਸੁਵਖ਼ਤੇ ਗੋਲੀਬਾਰੀ ਕਾਰਨ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਤੇ ਦੋ ਜ਼ਖ਼ਮੀ ਹੋ ਗਏ। ਵਾਰਦਾਤ ਦਾ ਪਤਾ ਲੱਗਦੇ ਸਾਰ ਦਿਆਲਪੁਰਾ ਦੀ ਪੁਲਿਸ ਅਤੇ ਉੱਚ ਅਧਿਕਾਰੀ ਮੌਕੇ ‘ਤੇ ਪੁੱਜੇ। ਦੋ ਵਿਅਕਤੀਆਂ ਨੂੰ ਕਤਲ ਕਰਨ […]