ਨੈਨੀਤਾਲ ਵਿਖੇ ਸਾਈਕਲਿੰਗ ਫੈਡਰੇਸ਼ਨ ਆਫ ਇੰਡੀਆ ਦੀ ਸਾਲਾਨਾ ਜਨਰਲ ਮੀਟਿੰਗ ਹੋਈ
ਨੈਨੀਤਾਲ, 23 ਅਪ੍ਰੈਲ (ਪੰਜਾਬ ਮੇਲ)-ਨੈਨੀਤਾਲ ਵਿਖੇ ਹੋਈ ਸਾਈਕਲਿੰਗ ਫੈਡਰੇਸ਼ਨ ਆਫ ਇੰਡੀਆ ਦੀ ਸਾਲਾਨਾ ਜਨਰਲ ਮੀਟਿੰਗ ਵਿੱਚ ਪੰਕਜ ਸਿੰਘ ਨੂੰ ਸਾਈਕਲਿੰਗ ਫੈਡਰੇਸ਼ਨ ਆਫ ਇੰਡੀਆ ਦਾ ਪ੍ਰਧਾਨ ਤੇ ਮਨਿੰਦਰ ਪਾਲ ਸਿੰਘ ਨੂੰ ਸਾਈਕਲਿੰਗ ਫੈਡਰੇਸ਼ਨ ਆਫ ਇੰਡੀਆ ਦੇ ਸਕੱਤਰ ਜਨਰਲ ਵਜੋਂ ਚੁਣਿਆ ਗਿਆ।ਇਹ ਚੋਣ ਰਿਟਰਨਿੰਗ ਅਫਸਰ ਜਸਟਿਸ ਆਰ ਕੇ ਗਾਬਾ, ਏਸ਼ੀਅਨ ਸਾਈਕਲਿੰਗ ਕਨਫੈਡਰੇਸ਼ਨ ਦੇ ਜਨਰਲ ਸਕੱਤਰ ਓਂਕਾਰ ਸਿੰਘ, […]