ਕਤਰ ‘ਚ 8 ਭਾਰਤੀਆਂ ਦੀ ਮੌਤ ਦੀ ਸਜ਼ਾ ਵਿਰੁੱਧ ਅਦਾਲਤ ਵੱਲੋਂ ਅਪੀਲ ਸਵੀਕਾਰ
ਨਵੀਂ ਦਿੱਲੀ, 8 ਨਵੰਬਰ (ਪੰਜਾਬ ਮੇਲ)- ਕਤਰ ‘ਚ ਕਥਿਤ ਜਾਸੂਸੀ ਦੇ ਦੋਸ਼ ‘ਚ ਮੌਤ ਦੀ ਸਜ਼ਾ ਦਾ ਸਾਹਮਣਾ ਕਰ ਰਹੇ 8 ਭਾਰਤੀਆਂ ਦੇ ਪਰਿਵਾਰਾਂ ਨੂੰ ਦੀਵਾਲੀ ਤੋਂ ਪਹਿਲਾਂ ਖ਼ੁਸ਼ਖ਼ਬਰੀ ਮਿਲੀ ਹੈ। ਅਪੀਲੀ ਅਦਾਲਤ ਨੇ ਇਨ੍ਹਾਂ ਸਾਬਕਾ ਜਲ ਸੈਨਾ ਅਧਿਕਾਰੀਆਂ ਦੀ ਸਜ਼ਾ ਵਿਰੁੱਧ ਅਪੀਲ ਸਵੀਕਾਰ ਕਰ ਲਈ ਹੈ। ਸੁਣਵਾਈ ਦੀ ਪਹਿਲੀ ਤਰੀਕ 23 ਨਵੰਬਰ ਤੈਅ ਕੀਤੀ […]