ਅੰਤਰਰਾਸ਼ਟਰੀ ਪੰਜਾਬੀ ਸਾਹਿਤਕ ਮੰਚ ਵੱਲੋਂ ਹਰਜਿੰਦਰ ਬੱਲ ਯਾਦਗਾਰੀ ਸਮਾਗਮ ਕਰਵਾਇਆ ਗਿਆ
ਜਲੰਧਰ, 8 ਨਵੰਬਰ (ਪੰਜਾਬ ਮੇਲ)- ਬੀਤੇ ਦਿਨੀਂ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਸਾਂਝਾਂ ਪਿਆਰ ਦੀਆਂ ਅੰਤਰਰਾਸ਼ਟਰੀ ਪੰਜਾਬੀ ਸਾਹਿਤਕ ਮੰਚ ਵੱਲੋਂ ਹਰਜਿੰਦਰ ਬੱਲ ਯਾਦਗਾਰੀ ਸਮਾਗਮ ਕਰਵਾਇਆ ਗਿਆ, ਜਿਸ ਵਿਚ ਮਰਹੂਮ ਸ਼ਾਇਰ ਅਤੇ ਗੀਤਕਾਰ ਹਰਜਿੰਦਰ ਬੱਲ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ। ਵਿਦੇਸ਼ਾਂ ਵਿਚ ਬੈਠੇ ਗਰੁੱਪ ਦੇ ਸੀਨੀਅਰ ਮੈਬਰਾਂ ਦੀ ਰਹਿਨੁਮਾਈ ਹੇਠ ਆਯੋਜਿਤ ਹੋਏ ਇਸ ਸਮਾਗਮ ਵਿਚ […]