ਮੁੱਖ ਮੰਤਰੀ ਭਗਵੰਤ ਮਾਨ ਨੇ ਰਾਮ ਨੌਮੀ ਦੇ ਪਵਿੱਤਰ ਮੌਕੇ ‘ਤੇ ਸ੍ਰੀ ਦੇਵੀ ਤਲਾਬ ਮੰਦਰ ਵਿਖੇ ਮੱਥਾ ਟੇਕਿਆ
ਸੂਬੇ ਦੀ ਸ਼ਾਂਤੀ, ਤਰੱਕੀ ਅਤੇ ਖ਼ੁਸ਼ਹਾਲੀ ਲਈ ਕੀਤੀ ਅਰਦਾਸ ਜਲੰਧਰ, 30 ਮਾਰਚ (ਪੰਜਾਬ ਮੇਲ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਸ੍ਰੀ ਰਾਮ ਨੌਮੀ ਦੇ ਪਵਿੱਤਰ ਮੌਕੇ ‘ਤੇ ਪਵਿੱਤਰ ਸ਼ਕਤੀ ਪੀਠ ਸ੍ਰੀ ਦੇਵੀ ਤਲਾਬ ਮੰਦਰ ਵਿਖੇ ਮੱਥਾ ਟੇਕਿਆ ਅਤੇ ਸੂਬੇ ਦੀ ਸ਼ਾਂਤੀ, ਤਰੱਕੀ ਅਤੇ ਖ਼ੁਸ਼ਹਾਲੀ ਲਈ ਅਰਦਾਸ ਕੀਤੀ। ਭਗਵਾਨ ਰਾਮ ਦੇ ਜਨਮ ਦਿਹਾੜੇ […]