ਕੈਨੇਡਾ ‘ਚ ਪੰਜਾਬੀ ਮੁਟਿਆਰ ਦੀ ਭੇਤਭਰੇ ਹਾਲਾਤਾਂ ‘ਚ ਮੌਤ!
ਬਰੈਂਪਟਨ, 27 ਅਪ੍ਰੈਲ (ਪੰਜਾਬ ਮੇਲ)- ਕੈਨੇਡਾ ਦੇ ਬਰੈਂਪਟਨ ਸ਼ਹਿਰ ਵਿਖੇ ਪੰਜਾਬੀ ਮੁਟਿਆਰ ਦੀ ਅਚਾਨਕ ਭੇਤਭਰੀ ਹਾਲਤ ‘ਚ ਮੌਤ ਹੋਣ ਦੀ ਮੰਦਭਾਗੀ ਖਬਰ ਸਾਹਮਣੇ ਆਈ ਹੈ। ਮ੍ਰਿਤਕਾ ਦੀ ਪਛਾਣ ਪ੍ਰਤਿਭਾ ਗੁਪਤਾ (29) ਵਜੋਂ ਹੋਈ ਹੈ, ਜੋ ਕਿ ਲੁਧਿਆਣਾ ਜ਼ਿਲ੍ਹੇ ਦੇ ਸ਼ਹਿਰ ਅਹਿਮਦਗੜ੍ਹ ਦੇ ਸੰਜੀਵ ਕੁਮਾਰ ਜਿੰਦਲ ਦੇ ਪਰਿਵਾਰ ਦੀ ਇਕਲੌਤੀ ਧੀ ਸੀ। ਉਸ ਦੀ ਲਾਸ਼ ਉਸ […]