ਭਾਰਤ ‘ਚ ਕਰੋਨਾ ਦੇ 7633 ਨਵੇਂ ਮਰੀਜ਼ ਆਏ ਸਾਹਮਣੇ
-ਪੰਜਾਬ ‘ਚ ਇਕ ਮੌਤ ਨਵੀਂ ਦਿੱਲੀ, 18 ਅਪ੍ਰੈਲ (ਪੰਜਾਬ ਮੇਲ)- ਭਾਰਤ ਵਿਚ ਇਕ ਦਿਨ ਵਿਚ ਕਰੋਨਾ ਦੇ 7,633 ਨਵੇਂ ਮਾਮਲਿਆਂ ਦੇ ਆਉਣ ਤੋਂ ਬਾਅਦ ਦੇਸ਼ ਵਿਚ ਹੁਣ ਤੱਕ ਕੋਵਿਡ ਮਰੀਜ਼ਾਂ ਦੀ ਗਿਣਤੀ 4,48,34,859 ਹੋ ਗਈ ਹੈ। ਇਸ ਦੇ ਨਾਲ ਹੀ ਦੇਸ਼ ਵਿਚ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵੱਧ ਕੇ 61,233 ਹੋ ਗਈ ਹੈ। ਕੇਂਦਰੀ ਸਿਹਤ […]