ਅਮਰੀਕਾ ਆਧਾਰਿਤ ਤਸਕਰ ਵੱਲੋਂ ਚਲਾਏ ਜਾ ਰਹੇ ਨਸ਼ਾ ਤਸਕਰੀ ਰੈਕੇਟ ਦਾ ਪਰਦਾਫਾਸ਼
-12 ਕਿਲੋ ਹੈਰੋਇਨ ਸਣੇ 1 ਕਾਬੂ ਚੰਡੀਗੜ੍ਹ/ਅੰਮ੍ਰਿਤਸਰ, 24 ਅਕਤੂਬਰ (ਪੰਜਾਬ ਮੇਲ)- ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੇ ਨੈੱਟਵਰਕ ਨੂੰ ਵੱਡਾ ਝਟਕਾ ਲੱਗਾ। ਪੰਜਾਬ ਪੁਲਿਸ ਨੇ ਇਕ ਵਿਅਕਤੀ ਦੇ ਕਬਜ਼ੇ ਵਿਚੋਂ 12 ਕਿਲੋਗ੍ਰਾਮ ਹੈਰੋਇਨ ਬਰਾਮਦ ਕਰਕੇ ਅਮਰੀਕਾ ਆਧਾਰਿਤ ਤਸਕਰ ਸਰਵਣ ਸਿੰਘ ਵੱਲੋਂ ਚਲਾਏ ਜਾ ਰਹੇ ਸਰਹੱਦ ਪਾਰ ਨਸ਼ਾ ਤਸਕਰੀ ਦੇ ਰੈਕੇਟ ਦਾ […]