ਨਿਊਜਰਸੀ ਦੇ ਸਿੱਖ ਮੇਅਰ ਤੇ ਉਨ੍ਹਾਂ ਦੇ ਪਰਿਵਾਰ ਨੂੰ ਈਮੇਲ ਰਾਹੀਂ ਮਿਲੀ ਜਾਨੋਂ ਮਾਰਨ ਦੀ ਧਮਕੀ
ਸੁਰੱਖਿਆ ‘ਚ ਕੀਤਾ ਗਿਆ ਵਾਧਾ ਨਿਊਯਾਰਕ, 18 ਅਕਤੂਬਰ (ਪੰਜਾਬ ਮੇਲ)- ਅਮਰੀਕਾ ਦੇ ਨਿਊਜਰਸੀ ਸੂਬੇ ਦੇ ਹੋਬੋਕੇਨ ਸਿਟੀ ਦੇ ਸਿੱਖ ਮੇਅਰ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਈਮੇਲ ਰਾਹੀਂ ਨਫ਼ਰਤ ਭਰੇ ਪੱਤਰਾਂ ਦੀ ਇੱਕ ਲੜੀ ਮਿਲੀ ਹੈ, ਜਿਸ ਵਿਚ ਅਸਤੀਫ਼ਾ ਨਾ ਦੇਣ ‘ਤੇ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ […]