ਹੁਣ ਤੱਕ 35 ਵੱਡੇ ਆਗੂਆਂ ਨੇ ‘ਆਪ’ ਤੋਂ ਕੀਤਾ ਕਿਨਾਰਾ!
-ਪੰਜਾਬ ਤੋਂ ਸਭ ਤੋਂ ਵਧੇਰੇ ਆਗੂ ਆਮ ਆਦਮੀ ਪਾਰਟੀ ਤੋਂ ਹੋਏ ਵੱਖ ਨਵੀਂ ਦਿੱਲੀ/ਜਲੰਧਰ, 25 ਅਪ੍ਰੈਲ (ਪੰਜਾਬ ਮੇਲ)- ਆਮ ਆਦਮੀ ਪਾਰਟੀ (ਆਪ) ਨੂੰ ਉਸ ਸਮੇਂ ਵੱਡਾ ਸਿਆਸੀ ਝਟਕਾ ਲੱਗਿਆ, ਜਦੋਂ ਪਾਰਟੀ ਦੇ ਦਿੱਗਜ ਆਗੂ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਆਪਣੇ ਸਾਥੀ ਸੰਸਦ ਮੈਂਬਰਾਂ ਸਮੇਤ ਭਾਰਤੀ ਜਨਤਾ ਪਾਰਟੀ (ਭਾਜਪਾ) ਵਿਚ ਸ਼ਾਮਲ ਹੋ ਗਏ। ਚੱਢਾ ਨੇ […]