ਦਲੀਪ ਸਿੰਘ ਸੌਂਦ ਪੁਰਸਕਾਰ ਨਾਲ ਸਨਮਾਨਤ ਹੋਏ ਅਮਰੀਕੀ ਸੰਸਦ ਮੈਂਬਰ ਰਾਜਾ ਕ੍ਰਿਸ਼ਨਮੂਰਤੀ
ਵਾਸ਼ਿੰਗਟਨ, 14 ਅਕਤੂਬਰ (ਪੰਜਾਬ ਮੇਲ)- ਭਾਰਤੀ ਮੂਲ ਦੇ ਅਮਰੀਕੀ ਕਾਂਗਰਸਮੈਨ ਰਾਜਾ ਕ੍ਰਿਸ਼ਨਮੂਰਤੀ ਨੂੰ ਕਾਂਗਰਸ ਵਿਚ ਏਸ਼ੀਆਈ-ਅਮਰੀਕੀ, ਹਵਾਈ ਦੇ ਮੂਲ ਨਿਵਾਸੀ ਅਤੇ ਪ੍ਰਸ਼ਾਂਤ ਆਈਲੈਂਡਰ (ਏ.ਏ.ਐੱਨ.ਐੱਚ.ਪੀ.ਆਈ.) ਭਾਈਚਾਰਿਆਂ ਦੇ ਹਿੱਤਾਂ ਨੂੰ ਅੱਗੇ ਵਧਾਉਣ ਲਈ ਉਨ੍ਹਾਂ ਦੀ ਅਸਾਧਾਰਣ ਵਚਨਬੱਧਤਾ ਲਈ ‘ਦਲੀਪ ਸਿੰਘ ‘ਸੌਂਦ” ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ। ਇੱਥੇ ਦੱਸ ਦਈਏ ਕਿ ਸੌਂਦ ਕਾਂਗਰਸ ਵਿਚ ਚੁਣੇ ਗਏ ਪਹਿਲੇ ਸਿੱਖ, […]