ਫਿਨਲੈਂਡ ‘ਨਾਟੋ’ ਦਾ ਮੈਂਬਰ ਬਣਿਆ
ਬਰਸੱਲਜ਼, 4 ਅਪ੍ਰੈਲ (ਪੰਜਾਬ ਮੇਲ)- ਫਿਨਲੈਂਡ ਅੱਜ ਅਧਿਕਾਰਤ ਤੌਰ ‘ਤੇ ਦੁਨੀਆਂ ਦੇ ਸਭ ਤੋਂ ਵੱਡੇ ਸੁਰੱਖਿਆ ਗਠਜੋੜ ਉੱਤਰੀ ਅਟਲਾਂਟਿਕ ਸੰਧੀ ਸੰਗਠਨ (ਨਾਟੋ) ਦਾ ਮੈਂਬਰ ਬਣ ਗਿਆ ਹੈ। ਉਹ ਇਸ ਫੌਜੀ ਗਠਜੋੜ ਵਿਚ ਸ਼ਾਮਲ ਹੋਣ ਵਾਲਾ 31ਵਾਂ ਦੇਸ਼ ਹੈ। ਇਸ ਸਬੰਧੀ ਐਲਾਨ ਨਾਟੋ ਦੇ ਜਨਰਲ ਸਕੱਤਰ ਜੇਨਜ਼ ਸਟੋਲਟਨਬਰਗ ਨੇ ਅੱਜ ਕੀਤਾ। ਦੂਜੇ ਪਾਸੇ ਰੂਸ ਨੇ ਫਿਨਲੈਂਡ […]