ਵਿਜੀਲੈਂਸ ਨੇ ਸਾਬਕਾ ਮੁੱਖ ਮੰਤਰੀ ਚੰਨੀ ਖਿਲਾਫ਼ ਕਾਰਵਾਈ ਲਈ ਪ੍ਰਵਾਨਗੀ ਮੰਗੀ
– ਗੋਆ ‘ਚ ਸੂਬਾ ਸਰਕਾਰ ਦੀ ਜ਼ਮੀਨ ਸਸਤੇ ਭਾਅ ਪਟੇ ‘ਤੇ ਦੇਣ ਦਾ ਮਾਮਲਾ ਚੰਡੀਗੜ੍ਹ, 12 ਅਕਤੂਬਰ (ਪੰਜਾਬ ਮੇਲ)-ਪੰਜਾਬ ਵਿਜੀਲੈਂਸ ਬਿਊਰੋ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਖਿਲਾਫ਼ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਕਾਨੂੰਨੀ ਕਾਰਵਾਈ ਲਈ ਸਰਕਾਰ ਤੋਂ ਪ੍ਰਵਾਨਗੀ ਮੰਗੀ ਹੈ। ਇਹ ਮਾਮਲਾ ਗੋਆ ‘ਚ ਰਾਜ ਸਰਕਾਰ ਦੀ ਜ਼ਮੀਨ ਸਸਤੇ ਭਾਅ ਪਟੇ ‘ਤੇ ਦੇਣ ਨਾਲ […]