ਮਾਣਹਾਨੀ ਮਾਮਲਾ: ਰਾਹੁਲ ਗਾਂਧੀ ਨੂੰ 13 ਅਪ੍ਰੈਲ ਤੱਕ ਮਿਲੀ ਜ਼ਮਾਨਤ
ਅਗਲੀ ਸੁਣਵਾਈ 3 ਮਈ ਨੂੰ ਸੂਰਤ, 3 ਅਪ੍ਰੈਲ (ਪੰਜਾਬ ਮੇਲ)- ਕਾਂਗਰਸ ਆਗੂ ਰਾਹੁਲ ਗਾਂਧੀ ਨੂੰ ਅੱਜ ਸੂਰਤ ਦੀ ਅਦਾਲਤ ਨੇ ਮਾਣਹਾਨੀ ਮਾਮਲੇ ਵਿਚ 13 ਅਪ੍ਰੈਲ ਤੱਕ ਜ਼ਮਾਨਤ ਦੇ ਦਿੱਤੀ ਹੈ। ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ 3 ਮਈ ਨਿਰਧਾਰਿਤ ਕੀਤੀ ਹੈ। ਰਾਹੁਲ ਗਾਂਧੀ ਵਲੋਂ ਸੂਰਤ ਦੀ ਸੈਸ਼ਨ ਕੋਰਟ ਵਿਚ ਦੋ ਅਰਜ਼ੀਆਂ ਦਿੱਤੀਆਂ ਗਈਆਂ ਸਨ। ਇੱਕ […]