ਅਮਰੀਕੀ ਵਿਦੇਸ਼ ਮੰਤਰੀ ਵੱਲੋਂ ਰੂਸ ਨੂੰ 2 ਅਮਰੀਕੀ ਨਾਗਰਿਕ ਰਿਹਾਅ ਕਰਨ ਦੀ ਅਪੀਲ
ਵਾਸ਼ਿੰਗਟਨ, 3 ਅਪ੍ਰੈਲ (ਪੰਜਾਬ ਮੇਲ)- ਅਮਰੀਕਾ ਦੇ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨੇ ਰੂਸ ਤੋਂ ਦੋ ਅਮਰੀਕੀ ਨਾਗਰਿਕਾਂ ਨੂੰ ਰਿਹਾਅ ਕਰਨ ਦੀ ਅਪੀਲ ਕੀਤੀ। ਵਿਦੇਸ਼ ਵਿਭਾਗ ਨੇ ਇਹ ਜਾਣਕਾਰੀ ਸਾਂਝੀ ਕੀਤੀ। ਬਲਿੰਕਨ ਨੇ ਰੂਸ ਦੇ ਹਮਰੁਤਬਾ ਸਰਗੇਈ ਲਾਵਰੋਵ ਨਾਲ ਫੋਨ ‘ਤੇ ਗੱਲ ਕੀਤੀ ਅਤੇ ਪਿਛਲੇ ਹਫ਼ਤੇ ਹਿਰਾਸਤ ਵਿਚ ਲਏ ਗਏ ‘ਵਾਲ ਸਟਰੀਟ ਜਨਰਲ’ ਅਖਬਾਰ ਦੇ ਪੱਤਰਕਾਰ […]