ਚੰਡੀਗੜ੍ਹ ‘ਚ ਉਪ ਰਾਜਪਾਲ ਲਾਉਣ ਲਈ ਚਾਰਾਜੋਈ ਸ਼ੁਰੂ!
ਚੰਡੀਗੜ੍ਹ, 22 ਨਵੰਬਰ (ਪੰਜਾਬ ਮੇਲ)- ਕੇਂਦਰ ਸਰਕਾਰ ਨੇ ਪੰਜਾਬ ਦੇ ਹੱਕਾਂ ‘ਤੇ ਇੱਕ ਹੋਰ ਡਾਕਾ ਮਾਰਦਿਆਂ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਵਿਚ ਉਪ ਰਾਜਪਾਲ ਲਾਉਣ ਲਈ ਚਾਰਾਜੋਈ ਸ਼ੁਰੂ ਕਰ ਦਿੱਤੀ ਹੈ। ਕੇਂਦਰ ਸ਼ਾਸਿਤ ਪ੍ਰਦੇਸ਼ (ਯੂ.ਟੀ.) ਨੂੰ ਚਲਾਉਣ ਲਈ ਉਪ ਰਾਜਪਾਲ ਦੀ ਨਿਯੁਕਤੀ ਲਈ ਇਕ ਬਿੱਲ ਅਗਾਮੀ ਸਰਦ ਰੁੱਤ ਇਜਲਾਸ ਵਿਚ ਪੇਸ਼ ਕਰਨ ਲਈ ਸੂਚੀਬੰਦ ਕੀਤਾ ਹੈ। […]