ਏ.ਆਈ. ਕਾਰਨ ਮੇਟਾ ‘ਚ 8,000 ਕਰਮਚਾਰੀਆਂ ਦੀ ਜਾਵੇਗੀ ਨੌਕਰੀ
ਵਾਸ਼ਿੰਗਟਨ, 24 ਅਪ੍ਰੈਲ (ਪੰਜਾਬ ਮੇਲ)- ਫੇਸਬੁੱਕ ਅਤੇ ਇੰਸਟਾਗ੍ਰਾਮ ਨੂੰ ਚਲਾਉਣ ਵਾਲੀ ਕੰਪਨੀ ‘ਮੇਟਾ’ ਦੁਨੀਆਂ ਭਰ ਵਿਚੋਂ ਆਪਣੇ ਲਗਪਗ 10 ਫੀਸਦੀ ਯਾਨੀ ਕਰੀਬ 8,000 ਮੁਲਾਜ਼ਮਾਂ ਨੂੰ ਨੌਕਰੀ ਤੋਂ ਕੱਢਣ ਦੀ ਯੋਜਨਾ ਬਣਾ ਰਹੀ ਹੈ। ਕੰਪਨੀ ਵੱਲੋਂ ਇਹ ਕਦਮ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.) ਦੇ ਖੇਤਰ ਵਿਚ ਵਧ ਰਹੇ ਖਰਚਿਆਂ ਅਤੇ ਕੰਮਕਾਜ ਵਿਚ ਕੀਤੇ ਜਾ ਰਹੇ ਵੱਡੇ ਬਦਲਾਅ ਕਾਰਨ […]