ਪੰਜਾਬ ਸਰਕਾਰ ਨੇ ਜੇ 24 ਘੰਟਿਆਂ ’ਚ ਬੇਕਸੂਰ ਸਿੱਖ ਨੌਜਵਾਨ ਨਾ ਛੱਡੇ ਤਾਂ ਕੌਮ ਸੰਘਰਸ਼ ਸ਼ੁਰੂ ਕਰੇਗੀ: ਜਥੇਦਾਰ ਹਰਪ੍ਰੀਤ ਸਿੰਘ
ਅੰਮ੍ਰਿਤਸਰ, 27 ਮਾਰਚ (ਪੰਜਾਬ ਮੇਲ)- ਵੱਖ-ਵੱਖ ਸਿੱਖ ਜਥੇਬੰਦੀਆਂ ਦੇ ਪ੍ਰਤੀਨਿਧਾਂ ਦੀ ਅਕਾਲ ਤਖ਼ਤ ’ਤੇ ਸੱਦੀ ਮੀਟਿੰਗ ਵਿਚ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਰਕਾਰ ਨੂੰ ਅਲਟੀਮੇਟਮ ਦਿੱਤਾ ਹੈ ਕਿ ਉਹ 24 ਘੰਟਿਆਂ ਦੇ ਅੰਦਰ ਫੜੇ ਬੇਕਸੂਰ ਸਿੱਖ ਨੌਜਵਾਨਾਂ ਨੂੰ ਰਿਹਾਅ ਕਰੇ, ਜੇ ਉਹ ਅਜਿਹਾ ਨਹੀਂ ਕਰਦੀ ਤਾਂ ਖਾਲਸਾ ਪੰਥ ਵੱਲੋਂ ਵਿਸ਼ਾਲ ਪੰਥਕ ਵਹੀਰ […]