ਅੰਮ੍ਰਿਤਪਾਲ ਦੀ ਰਿਹਾਈ ਨੂੰ ਲੈ ਕੇ ਸਾਨ ਫਰਾਂਸਿਸਕੋ ‘ਚ ਭਾਰਤੀ ਦੂਤਾਵਾਸ ‘ਤੇ ਹਮਲਾ
ਵਾਸ਼ਿੰਗਟਨ, 22 ਮਾਰਚ (ਪੰਜਾਬ ਮੇਲ)- ਖਾਲਿਸਤਾਨੀ ਪੱਖੀ ਸਮਰਥਕਾਂ ਦੇ ਇਕ ਗਰੁੱਪ ਨੇ ਅਮਰੀਕਾ ਦੇ ਸ਼ਹਿਰ ਸਾਨ ਫਰਾਂਸਿਸਕੋ ‘ਚ ਭਾਰਤੀ ਦੂਤਾਵਾਸ ਉਤੇ ਹਮਲਾ ਕਰ ਦਿੱਤਾ ਤੇ ਇਸ ਨੂੰ ਨੁਕਸਾਨ ਪਹੁੰਚਾਇਆ। ਭਾਰਤ ਨੇ ਘਟਨਾ ਦੀ ਨਿਖੇਧੀ ਕਰਦਿਆਂ ਅਮਰੀਕਾ ਨੂੰ ਕਿਹਾ ਹੈ ਕਿ ਉਹ ਅਜਿਹੀਆਂ ਵਾਰਦਾਤਾਂ ਨੂੰ ਮੁੜ ਤੋਂ ਨਾ ਹੋਣ ਦੇਣ ਲਈ ਢੁੱਕਵੇਂ ਕਦਮ ਚੁੱਕਣ। ਭਾਰਤੀ ਭਾਈਚਾਰੇ […]