ਵਿਜੀਲੈਂਸ ਵੱਲੋਂ ਰਿਸ਼ਵਤ ਮਾਮਲੇ ’ਚ ਬਟਾਲਾ ਦਾ ਐੱਸਡੀਐੱਮ ਗ੍ਰਿਫ਼ਤਾਰ
ਬਟਾਲਾ, 22 ਨਵੰਬਰ (ਪੰਜਾਬ ਮੇਲ)-ਵਿਜੀਲੈਂਸ ਦੀ ਟੀਮ ਨੇ ਬਟਾਲਾ ਦੇ ਐੱਸਡੀਐੱਮ-ਕਮ-ਨਗਰ ਨਿਗਮ ਕਮਿਸ਼ਨਰ ਵਿਕਰਮਜੀਤ ਸਿੰਘ ਪਾਂਥੇ ਨੂੰ ਬੀਤੀ ਦੇਰ ਸ਼ਾਮ 50 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਗ੍ਰਿਫਤਾਰ ਕੀਤਾ ਹੈ। ਵਿਜੀਲੈਂਸ ਨੇ ਇਥੋਂ ਦੇ ਬੀਕੋ ਕੰਪਲੈਕਸ ਦੇ ਵਸਨੀਕ ਅਮਰਪਾਲ ਸਿੰਘ ਦੀ ਸ਼ਿਕਾਇਤ ’ਤੇ ਇਹ ਕਾਰਵਾਈ ਕਰਦਿਆਂ ਐੱਸਡੀਐੱਮ ਦੀ ਰਿਹਾਇਸ਼ ’ਤੇ ਰੇਡ ਕੀਤੀ ਤਾਂ ਉੱਥੋਂ 13 […]