ਟਰੰਪ ਪ੍ਰਸ਼ਾਸਨ ਅਮਰੀਕੀ ਇਮੀਗ੍ਰੇਸ਼ਨ ਕਾਨੂੰਨਾਂ ‘ਚ ਵੱਡੇ ਬਦਲਾਅ ਲਈ ਤਿਆਰ
ਵਾਸ਼ਿੰਗਟਨ ਡੀ.ਸੀ., 22 ਅਪ੍ਰੈਲ (ਪੰਜਾਬ ਮੇਲ)- ਅਮਰੀਕਾ ‘ਚ ਡੋਨਾਲਡ ਟਰੰਪ ਦੀ ਅਗਵਾਈ ਹੇਠ ਪ੍ਰਸ਼ਾਸਨ ਇਮੀਗ੍ਰੇਸ਼ਨ ਕੋਡਸ ਅਤੇ ਨੀਤੀਆਂ ਨੂੰ ਮੁੜ ਤਿਆਰ ਕਰਨ ਵੱਲ ਤੇਜ਼ੀ ਨਾਲ ਕੰਮ ਕਰ ਰਿਹਾ ਹੈ। ਨਵੀਂ ਯੋਜਨਾ ਅਧੀਨ ਕਾਨੂੰਨੀ ਅਤੇ ਗੈਰਕਾਨੂੰਨੀ ਦੋਵੇਂ ਤਰ੍ਹਾਂ ਦੀ ਇਮੀਗ੍ਰੇਸ਼ਨ ਪ੍ਰਕਿਰਿਆ ਵਿਚ ਵੱਡੇ ਬਦਲਾਅ ਕੀਤੇ ਜਾ ਸਕਦੇ ਹਨ। ਵ੍ਹਾਈਟ ਹਾਊਸ ਨਾਲ ਜੁੜੇ ਸਰੋਤਾਂ ਅਨੁਸਾਰ ਪ੍ਰਸ਼ਾਸਨ ਸਰਹੱਦੀ […]