ਪੰਜਾਬੀ ਵਿਦਿਆਰਥੀਆਂ ’ਤੇ ਲਟਕੀ ਦੇਸ਼ ਨਿਕਾਲੇ ਦੀ ਤਲਵਾਰ
ਓਨਟਾਰੀਓ, 17 ਮਾਰਚ (ਪੰਜਾਬ ਮੇਲ)- ਕੈਨੇਡਾ ਦੇ ਸੂਬੇ ਓਨਟਾਰੀਓ ਦੇ ਇਕ ਕਾਲਜ ਵਿੱਚ ਦਾਖਲੇ ਦੇ ਆਧਾਰ ’ਤੇ ਵੀਜ਼ੇ ਲੈ ਕੇ ਪੁੱਜੇ ਸੈਂਕੜੇ ਪੰਜਾਬੀ ਵਿਦਿਆਰਥੀਆਂ ਵੱਲੋਂ ਵਰਤੇ ਗਏ ਦਸਤਾਵੇਜ਼ ਜਾਅਲੀ ਸਾਬਤ ਹੋਣ ਮਗਰੋਂ ਸਰਹੱਦੀ ਸੇਵਾਵਾਂ ਵਿਭਾਗ (ਸੀ.ਬੀ.ਐੱਸ.ਏ.) ਨੇ ਉਨ੍ਹਾਂ ਦੇ ਦੇਸ਼ ਨਿਕਾਲੇ ਦੀ ਤਿਆਰੀ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਨ੍ਹਾਂ 722 ਵਿਦਿਆਰਥੀਆਂ ਵਿੱਚੋਂ ਬਹੁਗਿਣਤੀ ਉਹ […]