ਮੁੱਖ ਮੰਤਰੀ ਅਤੇ ਰਾਜਪਾਲ ਦਰਮਿਆਨ ਆਪਸੀ ਮਨਮੁਟਾਅ ਹਾਲੇ ਨਹੀਂ ਹੋਇਆ ਦੂਰ
* ਰਾਜਪਾਲ ਨੇ ਸੁਪਰੀਮ ਕੋਰਟ ਦੇ ਫ਼ੈਸਲੇ ਦੀ ਕਾਪੀ ਮੁੜ ਨਸ਼ਰ ਕੀਤੀ ਚੰਡੀਗੜ੍ਹ, 16 ਮਾਰਚ (ਪੰਜਾਬ ਮੇਲ)-ਮੁੱਖ ਮੰਤਰੀ ਭਗਵੰਤ ਮਾਨ ਅਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦਰਮਿਆਨ ਆਪਸੀ ਮਨਮੁਟਾਅ ਹਾਲੇ ਦੂਰ ਨਹੀਂ ਹੋਇਆ ਹੈ। ਅੰਮ੍ਰਿਤਸਰ ‘ਚ ਜੀ-20 ਸੰਮੇਲਨ ਦਾ ਬੁੱਧਵਾਰ ਜਦੋਂ ਆਗਾਜ਼ ਹੋਇਆ ਹੈ, ਤਾਂ ਰਾਜਪਾਲ ਨੇ ਸੁਪਰੀਮ ਕੋਰਟ ਦੇ ਉਸ ਫ਼ੈਸਲੇ ਦੀ ਕਾਪੀ ਨੂੰ ਮੀਡੀਆ […]