ਟੈੱਟ ਪੇਪਰ ਮਾਮਲੇ ‘ਚ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਕਸ਼ਨ
24 ਘੰਟਿਆਂ ‘ਚ ਹੀ ਟੈਟ ਪੇਪਰ ਗੜਬੜੀ ਮਾਮਲੇ ‘ਚ ਦੋ ਅਫ਼ਸਰਾਂ ਨੂੰ ਕੀਤਾ ਸਸਪੈੰਡ ਟੈੱਟ ਪੇਪਰ ‘ਚ ਗੜਬੜੀਆਂ ਕਰਨ ਦੇ ਮੁਲਜ਼ਮਾਂ ਨੂੰ ਤੁਰੰਤ ਗਿ੍ਰਫਤਾਰ ਕਰਨ ਦੇ ਨਿਰਦੇਸ਼ ਟੈੱਟ ਦੇ ਪੇਪਰ ਵਿੱਚ ਹੋਈਆਂ ਲਾਪਰਵਾਹੀਆਂ-ਗੜਬੜੀਆਂ ਬਰਦਾਸ਼ਤ ਨਹੀਂ: ਮੁੱਖ ਮੰਤਰੀ ਵਿਦਿਆਰਥੀਆਂ ਦੇ ਭਵਿੱਖ ਨਾਲ ਜਿਸ ਨੇ ਵੀ ਧੋਖਾ ਕੀਤਾ ਹੈ ਉਹ ਸਲਾਖਾਂ ਪਿੱਛੇ ਹੋਵੇਗਾ ਮੁੱਖ ਮੰਤਰੀ ਚੰਡੀਗੜ੍ਹ, 13 […]