ਕਮਿਊਟਡ ਪੈਨਸ਼ਨ ਦੀ ਕਟੌਤੀ ਨਿਸਚਤ ਸਮੇਂ ਬੰਦ ਕੀਤੀ ਜਾਵੇ
ਪਟਿਆਲਾ, 23 ਸਤੰਬਰ (ਉਜਾਗਰ ਸਿੰਘ/ਪੰਜਾਬ ਮੇਲ ) -ਪੰਜਾਬ ਸਰਕਾਰ ਦੇ ਪੈਨਸ਼ਨਰਾਂ ਨੂੰ ਬਹੁਤ ਸਾਰੀਆਂ ਆਰਥਿਕ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਿਹੜੇ ਪੈਨਸ਼ਨਰਾਂ ਨੇ ਆਪਣੀ ਪੈਨਸ਼ਨ ਕਮਿਊਟ ਕਰਵਾਈ ਸੀ, ਉਨ੍ਹਾਂ ਵਿੱਚੋਂ ਕੁਝ ਦੀਆਂ ਕਿਸ਼ਤਾਂ ਪੂਰੀਆਂ ਹੋਣ ਤੋਂ ਬਾਅਦ ਵੀ ਕਟੌਤੀਆਂ ਕੀਤੀਆਂ ਜਾ ਰਹੀਆਂ ਹਨ। ਇਸ ਤਰੁਟੀ ਨੂੰ ਦਰੁਸਤ ਕਰਵਾਉਣ ਸੰਬੰਧੀ ਅੱਜ ਜਿਲ੍ਹਾ ਲੋਕ ਸੰਪਰਕ […]