ਭਾਰਤ ਨਿੱਝਰ ਹੱਤਿਆ ਕਾਂਡ ਦੀ ਜਾਂਚ ’ਚ ਸਹਿਯੋਗ ਕਰੇ ਪਰ ਅਸੀਂ ਸਬੂਤ ਨਸ਼ਰ ਨਹੀਂ ਕਰਾਂਗੇ: ਟਰੂਡੋ
ਨਿਊਯਾਰਕ, 22 ਸਤੰਬਰ (ਪੰਜਾਬ ਮੇਲ)- ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਭਾਰਤ ਨੂੰ ਬ੍ਰਿਟਿਸ਼ ਕੋਲੰਬੀਆ ਵਿੱਚ ਸਿੱਖ ਵੱਖਵਾਦੀ ਨੇਤਾ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਦੀ ਜਾਂਚ ਵਿੱਚ ਸਹਿਯੋਗ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਕੈਨੇਡਾ ਇਸ ਮਾਮਲੇ ’ਚ ਆਪਣੇ ਸਬੂਤ ਨਸ਼ਰ ਨਹੀਂ ਕਰੇਗਾ। 45 ਸਾਲਾ ਨਿੱਝਰ ਕੈਨੇਡੀਅਨ ਨਾਗਰਿਕ ਸੀ। ਸੀਬੀਸੀ ਨਿਊਜ਼ ਨੇ ਸੂਤਰਾਂ ਦਾ ਹਵਾਲਾ […]