ਕੈਨੇਡੀਅਨ ਰਾਮਗੜ੍ਹੀਆ ਸੋਸਾਇਟੀ ਵੱਲੋਂ ਨਾਮਵਰ ਪਾਕਿਸਤਾਨੀ ਅਦੀਬ ਡਾ. ਨਬੀਲਾ ਰਹਿਮਾਨ ਦਾ ਸਨਮਾਨ
ਪੰਜਾਬ ਤੇ ਪੰਜਾਬੀ ਵਿਰੋਧੀ ਲਿਖਾਰੀਆਂ ਨੂੰ ਮੋੜਵਾਂ ਜਵਾਬ ਦੇਣ ਦਾ ਸਮਾਂ ਆ ਗਿਆ – ਡਾ. ਨਬੀਲਾ ਰਹਿਮਾਨ ਸਰੀ, 20 ਸਤੰਬਰ (ਹਰਦਮ ਮਾਨ/ਪੰਜਾਬ ਮੇਲ)-ਕੈਨੇਡੀਅਨ ਰਾਮਗੜ੍ਹੀਆ ਸੋਸਾਇਟੀ ਵੱਲੋਂ ਪਾਕਿਸਤਾਨ ਦੀ ਨਾਮਵਰ ਅਦਬੀ ਸ਼ਖ਼ਸੀਅਤ ਅਤੇ ਯੂਨੀਵਰਸਿਟੀ ਆਫ ਝੰਗ ਦੀ ਵਾਈਸ ਚਾਂਸਲਰ ਡਾ. ਨਬੀਲਾ ਰਹਿਮਾਨ ਦੇ ਸਨਮਾਨ ਹਿਤ ਗੁਰਦੁਆਰਾ ਸਾਹਿਬ ਬਰੁੱਕਸਾਈਡ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਡਾ. ਨਬੀਲਾ ਰਹਿਮਾਨ […]