ਅਮਰੀਕਾ ‘ਚ ਪੰਜਾਬੀ ਡਰਾਈਵਰ 9 ਮਿਲੀਅਨ ਡਾਲਰ ਦੀ ਕੋਕੀਨ ਸਮੇਤ ਗ੍ਰਿਫ਼ਤਾਰ
ਪੁਟਨਮ ਕਾਉਂਟੀ, 22 ਅਪ੍ਰੈਲ (ਪੰਜਾਬ ਮੇਲ)- ਅਮਰੀਕਾ ਦੀ ਇੰਡੀਆਨਾ ਸਟੇਟ ਪੁਲਿਸ ਨੇ ਪੁਟਨਮ ਕਾਉਂਟੀ ਖੇਤਰ ਵਿਚ ਵੱਡੀ ਕਾਰਵਾਈ ਕਰਦਿਆਂ ਲਗਭਗ 9 ਮਿਲੀਅਨ ਡਾਲਰ ਦੀ ਕੋਕੀਨ ਬਰਾਮਦ ਕੀਤੀ ਹੈ। ਜਾਣਕਾਰੀ ਅਨੁਸਾਰ ਪੁਟਨਮ ਕਾਉਂਟੀ ਦੇ ਕਲੋਵਰਡੇਲ ਨੇੜੇ ਆਈ-70 ‘ਤੇ ਇਕ ਟਰੂਪਰ ਨੇ ਤੇਜ਼ ਰਫ਼ਤਾਰ ਕਾਰਨ ਇਕ ਟਰੱਕ ਡਰਾਈਵਰ ਨੂੰ ਰੋਕਿਆ ਸੀ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਸ […]