ਅਫਗਾਨਿਸਤਾਨ ਦੀ ਸਰਕਾਰੀ ਰਿਹਾਇਸ਼ ਦੇ ਬਾਹਰ ਧਮਾਕਾ, ਗਵਰਨਰ ਸਮੇਤ ਤਿੰਨ ਦੀ ਮੌਤ
ਕਾਬੁਲ, 9 ਮਾਰਚ (ਪੰਜਾਬ ਮੇਲ)- ਅਫਗਾਨਿਸਤਾਨ ਤੋਂ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ। ਇੱਥੇ ਬਲਖ ਸੂਬੇ ‘ਚ ਹੋਏ ਇਕ ਧਮਾਕੇ ‘ਚ ਤਾਲਿਬਾਨ ਦੇ ਗਵਰਨਰ ਮੁਹੰਮਦ ਦਾਊਦ ਮੁਜ਼ੱਮਿਲ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਵੀਰਵਾਰ ਨੂੰ ਇੱਥੇ ਇੱਕ ਬੰਬ ਧਮਾਕੇ ਵਿੱਚ ਤਾਲਿਬਾਨ ਦਾ ਇੱਕ ਨੇਤਾ ਮਾਰਿਆ ਗਿਆ। ਏਐਫਪੀ ਨਿਊਜ਼ ਏਜੰਸੀ ਨੇ ਪੁਲਸ ਦੇ […]