ਹੁਣ ਟੀ.ਵੀ. ‘ਤੇ ਇਸ਼ਤਿਹਾਰਾਂ ‘ਚ ਭੀਖ ਮੰਗਦੇ ਬੱਚੇ ਵਿਖਾਉਣ ‘ਤੇ ਲੱਗੇਗਾ 10 ਲੱਖ ਦਾ ਜੁਰਮਾਨਾ
ਨਵੀਂ ਦਿੱਲੀ, 18 ਸਤੰਬਰ (ਪੰਜਾਬ ਮੇਲ)- ਹੁਣ ਟੀ.ਵੀ. ‘ਤੇ ਕਿਸੇ ਵੀ ਇਸ਼ਤਿਹਾਰ ਜਾਂ ਪ੍ਰਚਾਰ ਕਲਿੱਪ ਵਿਚ ਬੱਚਿਆਂ ਨੂੰ ਭੀਖ ਮੰਗਦੇ, ਗਲਤ ਵਿਵਹਾਰ ਕਰਦੇ ਜਾਂ ਅਸ਼ਲੀਲ ਢੰਗ ਨਾਲ ਬੋਲਦੇ ਨਹੀਂ ਦਿਖਾਇਆ ਜਾ ਸਕੇਗਾ। ਖਪਤਕਾਰ ਸੁਰੱਖਿਆ ਅਥਾਰਟੀ ਨੇ ਸਾਰੇ ਟੀ.ਵੀ. ਚੈਨਲਾਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਉਨ੍ਹਾਂ ਨੂੰ ਖਪਤਕਾਰ ਸੁਰੱਖਿਆ ਐਕਟ ਤਹਿਤ ਬੱਚਿਆਂ ਸਬੰਧੀ ਵੱਖ-ਵੱਖ ਧਾਰਾਵਾਂ ਦੀ […]