ਬ੍ਰਿਟੇਨ ਦੇ ਪ੍ਰਧਾਨ ਮੰਤਰੀ ਵੱਲੋਂ ਗੈਰ-ਕਾਨੂੰਨੀ ਇਮੀਗ੍ਰੇਸ਼ਨ ‘ਤੇ ਕਾਰਵਾਈ ਕਰਨ ਦਾ ਐਲਾਨ
-ਗੈਰ-ਕਾਨੂੰਨੀ ਪ੍ਰਵਾਸ ਖ਼ਿਲਾਫ਼ ਲਿਆਉਣਗੇ ਕਾਨੂੰਨ – ਸੰਸਦ ‘ਚ ਜਲਦ ਹੋ ਸਕਦੈ ਪੇਸ਼ ਲੰਡਨ, 6 ਮਾਰਚ (ਪੰਜਾਬ ਮੇਲ)- ਬ੍ਰਿਟੇਨ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨੇ ਪ੍ਰਵਾਸੀਆਂ ਨੂੰ ਗੈਰ-ਕਾਨੂੰਨੀ ਤਰੀਕੇ ਨਾਲ ਬ੍ਰਿਟੇਨ ਆਉਣ ਤੋਂ ਰੋਕਣ ਲਈ ਪ੍ਰਸਤਾਵਿਤ ਨਵੇਂ ਕਾਨੂੰਨ ਦੇ ਨਾਲ ਗੈਰ-ਕਾਨੂੰਨੀ ਇਮੀਗ੍ਰੇਸ਼ਨ ‘ਤੇ ਕਾਰਵਾਈ ਕਰਨ ਦਾ ਐਲਾਨ ਕੀਤਾ। ਗੈਰ-ਕਾਨੂੰਨੀ ਪ੍ਰਵਾਸੀ ਖ਼ਤਰਨਾਕ ਛੋਟੀਆਂ ਕਿਸ਼ਤੀਆਂ ‘ਚ ਬ੍ਰਿਟੇਨ ਪਹੁੰਚਣ […]