ਮੁੰਬਈ ਹਵਾਈ ਅੱਡੇ ‘ਤੇ ਲੈਂਡਿੰਗ ਕਰਦੇ ਸਮੇਂ ਪ੍ਰਾਈਵੇਟ ਚਾਰਟਰਡ ਜਹਾਜ਼ ਦੇ ਹੋਏ ਦੋ ਟੋਟੇ, ਤਿੰਨ ਲੋਕ ਜ਼ਖ਼ਮੀ
ਮੁੰਬਈ, 15 ਸਤੰਬਰ (ਪੰਜਾਬ ਮੇਲ)- ਮੁੰਬਈ ਹਵਾਈ ਅੱਡੇ ‘ਤੇ ਲੈਂਡਿੰਗ ਕਰਦੇ ਸਮੇਂ ਇਕ ਪ੍ਰਾਈਵੇਟ ਚਾਰਟਰਡ ਜਹਾਜ਼ ਰਨਵੇਅ ਤੋਂ ਫਿਸਲ ਗਿਆ। ਜਹਾਜ਼ ‘ਚ 6 ਯਾਤਰੀ ਅਤੇ ਦੋ ਕਰੂ ਮੈਂਬਰ ਸਵਾਰ ਸਨ। ਜਾਣਕਾਰੀ ਮੁਤਾਬਕ, ਇਸ ਹਾਦਸੇ ‘ਚ ਤਿੰਨ ਲੋਕ ਜ਼ਖ਼ਮੀ ਹੋਏ ਹਨ ਜਿਨ੍ਹਾਂ ਨੂੰ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਹੈ। ਡੀ.ਜੀ.ਸੀ.ਏ. ਨੇ ਦੱਸਿਆ ਕਿ ਵਿਸ਼ਾਖਾਪਟਨਮ ਤੋਂ ਮੁੰਬਈ ਲਈ […]