ਅਮਰੀਕਾ ਜਾਣ ਲਈ ਭਾਰਤੀਆਂ ਨੂੰ ਹੀ ਨਹੀਂ ਸਗੋਂ ਦੁਨੀਆ ਭਰ ਦੇ ਨਾਗਰਿਕਾਂ ਨੂੰ ਕਰਨਾ ਪੈ ਰਿਹਾ ਲੰਬਾ ਇੰਤਜ਼ਾਰ
ਅਮਰੀਕਾ, 7 ਜੁਲਾਈ, (ਪੰਜਾਬ ਮੇਲ)– ਦੁਨੀਆ ਭਰ ਦੇ ਲੋਕਾਂ ਵਿਚ ਅਮਰੀਕਾ ਵਿਚ ਜਾਣ ਦਾ ਰੁਝਾਨ ਲਗਾਤਾਰ ਵਧਦਾ ਜਾ ਰਿਹਾ ਹੈ। ਇਸ ਦੇ ਨਾਲ ਹੀ ਅਮਰੀਕਾ ਜਾਣ ਦੇ ਇੱਛੁਕ ਵੱਖ-ਵੱਖ ਦੇਸ਼ਾਂ ਦੇ ਲੋਕਾਂ ਲਈ ਵੀਜ਼ਾ ਇੰਟਰਵਿਊ ਲਈ ਇੰਤਜ਼ਾਰ ਵੀ ਲੰਬਾ ਹੁੰਦਾ ਜਾ ਰਿਹਾ ਹੈ। ਅਮਰੀਕਾ ਪ੍ਰਤੀ ਦੁਨੀਆ ਭਰ ਦੇ ਲੋਕਾਂ ਦੀ ਦੀਵਾਨਗੀ ਦਾ ਇਹ ਆਲਮ ਹੈ […]