ਹੁਣ ਕੈਨੇਡਾ ‘ਚ ਪੰਜਾਬੀ ਗੈਂਗਸਟਰਾਂ ਦੇ ਨਿਸ਼ਾਨੇ ‘ਤੇ ਕ੍ਰਿਕਟ ਮੈਚ ਫਿਕਸਿੰਗ
ਵੈਨਕੂਵਰ, 20 ਅਪ੍ਰੈਲ (ਪੰਜਾਬ ਮੇਲ)- ਕਬੱਡੀ ‘ਚ ਕਥਿਤ ਡੂੰਘੀ ਸ਼ਮੂਲੀਅਤ ਤੋਂ ਬਾਅਦ, ਲਾਰੈਂਸ ਬਿਸ਼ਨੋਈ ਗੈਂਗ ਨਾਲ ਜੁੜੇ ਗੈਂਗਸਟਰਾਂ ਨੇ ਹੁਣ ਆਪਣਾ ਧਿਆਨ ਕ੍ਰਿਕਟ ਵੱਲ ਮੋੜ ਲਿਆ ਹੈ। ਸੀ.ਬੀ.ਸੀ. ਦੇ ‘ਦਿ ਫਿਫਥ ਸਟੇਟ’ ਦੀ ਇੱਕ ਵੱਡੀ ਜਾਂਚ ਅਨੁਸਾਰ ਕੈਨੇਡੀਅਨ ਕ੍ਰਿਕਟ ਵਿਚ ਧਮਕੀਆਂ ਡਰਾਉਣ-ਧਮਕਾਉਣ ਅਤੇ ਮੈਚ ਫਿਕਸਿੰਗ ਦੇ ਗੰਭੀਰ ਦੋਸ਼ ਸਾਹਮਣੇ ਆਏ ਹਨ। ਕੈਨੇਡੀਅਨ ਬ੍ਰੌਡਕਾਸਟਿੰਗ ਕਾਰਪੋਰੇਸ਼ਨ ਦੀ […]